ਰਾਜਵੀਰ ਜਵੰਦਾ ਦੇ ਬੱਚਿਆਂ ਦੀ ਪੜ੍ਹਾਈ ਦਾ ਖਰਚਾ, ਪਤਨੀ ਨੂੰ ਨੌਕਰੀ ਤੇ ਪਿੰਡ ਦੇ ਵਿੱਚ ਵਿਸ਼ੇਸ਼ ਤੌਰ 'ਤੇ ਇੱਕ ਯਾਦਗਾਰੀ ਗੇਟ, ਖੇਡ ਸਟੇਡੀਅਮ ਬਣਾਇਆ ਜਾਵੇਗਾ।