ਆਪਣੇ ਹੀ ਪੁੱਤਰ ਦੇ ਕਤਲ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਡੀਜੀਪੀ ਮੁਹੰਮਦ ਮਸਤਫਾ ਤੇ ਸਾਬਕਾ ਮੰਤਰੀ ਰਜ਼ੀਆ ਸੁਲਤਾਨਾ ਉੱਤੇ ਹਰਿਆਣਾ ਪੁਲਿਸ ਨੇ ਐਫਆਈਆਰ ਕੀਤੀ ਹੈ।