ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਰਾਲੀ ਸਾੜਨ ਦੇ ਮਾਮਲਿਆਂ ਬਾਰੇ ਇੱਕ ਰਿਪੋਰਟ ਜਾਰੀ ਕੀਤੀ ਗਈ ਹੈ। ਬੀਐਨਐਸ ਐਕਟ ਹੇਠ 149 ਲੋਕਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀਆਂ।