ਧਾਰਮਿਕ ਆਗੂਆਂ ਨੇ ਕਿਹਾ ਕਿ ਜਿਹੜੇ ਸਿੰਘ ਆਪਣੀ ਸਜ਼ਾ ਪੂਰੀ ਕਰ ਚੁੱਕੇ ਹਨ, ਉਨ੍ਹਾਂ ਨੂੰ ਬਿਨਾਂ ਕਿਸੇ ਸ਼ਰਤ ਦੇ ਰਿਹਾਅ ਕੀਤਾ ਜਾਣਾ ਚਾਹੀਦਾ ਹੈ।