ਅੰਮ੍ਰਿਤਸਰ, ਲੁਧਿਆਣਾ, ਜਲੰਧਰ ਅਤੇ ਪਟਿਆਲਾ ਵਰਗੇ ਵੱਡੇ ਰੇਲਵੇ ਸਟੇਸ਼ਨਾਂ ਉੱਤੇ ਬਿਹਾਰ ਅਤੇ ਉੱਤਰ ਪ੍ਰਦੇਸ਼ ਜਾਣ ਵਾਲੇ ਪ੍ਰਵਾਸੀਆ ਦੀ ਭੀੜ ਲੱਗੀ ਹੈ।