ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਜੁੜੇ ਇੱਕ ਵੱਡੇ ਮੋਡਿਊਲ ਦਾ ਪਰਦਾਫਾਸ਼ ਕਰਦਿਆਂ ਡਰੱਗ ਕਿੰਗਪਿਨ ਰਾਜਪਾਲ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ।