ਪਟਿਆਲਾ ਕੇਂਦਰੀ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਕਿਹਾ ਕਿ “ਮੇਰੀ ਸਜ਼ਾ ਬਾਰੇ ਸਰਕਾਰ ਨੂੰ ਹੁਣ ਜਲਦੀ ਕਾਰਵਾਈ ਕਰਨੀ ਚਾਹੀਦੀ ਹੈ।"