ਅਮਰੀਕਾ ਵਿੱਚ ਟਰੱਕ ਹਾਦਸੇ ਦੇ ਮੁਲਜ਼ਮ ਪੰਜਾਬੀ ਨੌਜਵਾਨ ਜਸ਼ਨਪ੍ਰੀਤ ਸਿੰਘ ਦੇ ਪਰਿਵਾਰ ਨੇ ਸ਼ਰਾਬ ਪੀਣ ਦੇ ਇਲਜ਼ਾਮ ਨਕਾਰੇ ਹਨ।