ਡੇਂਗੂ ਅਤੇ ਚਿਕਨਗੁਨੀਆ ਦੇ ਮਾਮਲਿਆਂ ਵਿੱਚ ਵਾਧਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੋਵਾਂ ਲਈ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਹੁਣ ਤੱਕ ਕਈ ਮਾਮਲੇ ਆਏ ਸਾਹਮਣੇ।