ਪੰਜਾਬ ਵਿੱਚ ਅਕਤੂਬਰ ਮਹੀਨਾ ਪਿਛਲੇ ਸਾਲਾਂ ਦੇ ਮੁਕਾਬਲੇ ਜ਼ਿਆਦਾ ਗਰਮ ਰਿਹਾ ਹੈ। ਮੌਸਮ ਵਿਗਿਆਨੀ ਨੇ ਇਸ ਸਬੰਧੀ ਚਾਨਣਾ ਪਾਇਆ ਹੈ।