ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਅਤੇ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਨੂੰ ਸਮਰਪਿਤ ਸਮਾਗਮ ਆਰੰਭ।