SAAF ਸੀਨੀਅਰ ਐਥਲੈਟਿਕਸ ਚੈਂਪੀਅਨਸ਼ਿਪ ਵਿੱਚ ਸੋਨ ਤਗ਼ਮਾ ਜਿੱਤਣ ਵਾਲੇ ਸਮਰਦੀਪ ਗਿੱਲ ਨੇ ਕਿਹਾ, ਸੋਨ ਤਗਮਾ ਜਿੱਤਣਾ ਉਸ ਦੀ ਜ਼ਿੰਦਗੀ ਦਾ ਸਭ ਤੋਂ ਮਾਣ ਵਾਲਾ ਪਲ।