ਨਸ਼ੇ ਦੀ ਪੂਰਤੀ ਲਈ ਮਾਪਿਆਂ ਵੱਲੋਂ ਆਪਣੇ ਤਿੰਨ ਮਹੀਨੇ ਦੇ ਬੱਚੇ ਨੂੰ ਵੇਚਣ ਦੇ ਮਾਮਲੇ ਵਿੱਚ ਬਰੇਟਾ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ।