ਕਿਸਾਨਾਂ ਨੇ ਪ੍ਰਸ਼ਾਸਨ ਦੀ ਕਾਰਗੁਜ਼ਾਰੀ 'ਤੇ ਸਵਾਲ ਚੁੱਕੇ ਹਨ ਕਿ ਮੰਡੀਆਂ 'ਚ ਸਹੀ ਇੰਤਜ਼ਾਮ ਨਾ ਹੋਣ ਕਾਰਨ ਉਨ੍ਹਾਂ ਨੂੰ ਖੱਜਲ ਹੋਣਾ ਪੈ ਰਿਹਾ ਹੈ।