ਮੋਗਾ 'ਚ ਪੁਲਿਸ ਨੇ ਵਾਇਰਲ ਵੀਡੀਓ ਦੇ ਆਧਾਰ 'ਤੇ ਚਾਰ ਤੋਂ ਪੰਜ ਲੋਕਾਂ ਵਿਰੁੱਧ ਮਾਮਲਾ ਦਰਜ ਕਰਕੇ ਇੱਕ ਨੂੰ ਗ੍ਰਿਫਤਾਰ ਕਰ ਲਿਆ ਹੈ।