ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਗਾਤਾਰ ਜਾਰੀ ਹੈ। ਫਾਜ਼ਿਲਕਾ ਵਿੱਚ ਵੀ ਵਿਧਾਇਕ ਵੱਲੋਂ ਲੋੜਵੰਦਾਂ ਨੂੰ ਮੁਆਵਜ਼ਾ ਰਾਸ਼ੀ ਵੰਡੀ ਗਈ।