ਬੀਬੀ ਰਣਜੀਤ ਕੌਰ ਨੇ ਅਕਾਲ ਤਖ਼ਤ ਸਾਹਿਬ ਵਿਖੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਖ਼ਿਲਾਫ਼ ਇੱਕ ਸ਼ਿਕਾਇਤ ਪੱਤਰ ਸੌਂਪਿਆ ਹੈ।