ਪੰਜਾਬ ਪੁਲਿਸ ਦੇ ਸਾਬਕਾ ਅਧਿਕਾਰੀ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਅੱਜ ਅਦਾਲਤ 'ਚ ਪੇਸ਼ ਕੀਤਾ ਗਿਆ ਅਤੇ 3 ਦਿਨ ਦਾ ਰਿਮਾਂਡ ਹਾਸਿਲ ਕੀਤਾ।