ਮਾਮਲੇ 'ਚ ਪੁਲਿਸ ਨੇ ਪੰਜ ਲੋਕਾਂ ਵਿਰੁੱਧ ਕੇਸ ਦਰਜ ਕੀਤਾ ਹੈ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪੀੜਤ ਪਰਿਵਾਰ ਥਾਣੇ ਅੱਗੇ ਧਰਨੇ 'ਤੇ ਬੈਠ ਗਿਆ।