ਅੱਜ ਭਾਰਤੀ ਮਹਿਲਾ ਟੀਮ ਦਾ ਦੱਖਣੀ ਅਫਰੀਕਾ ਨਾਲ ਫਾਈਨਲ ਮੈਚ ਹੋਣ ਜਾ ਰਿਹਾ ਹੈ, ਜਿਸ ਦੀ ਅਗਵਾਈ ਮੋਗਾ ਦੀ ਧੀ ਹਰਮਨਪ੍ਰੀਤ ਕੌਰ ਕਰ ਰਹੀ ਹੈ।