ਸੁਲਤਾਨਪੁਰ ਲੋਧੀ ਦਾ ਇਤਿਹਾਸ ਵਿਲੱਖਣ ਹੈ। ਇਹ ਨਗਰ ਭਾਰਤ ਦੇ ਪੁਰਾਤਨ ਸ਼ਹਿਰਾਂ ਵਿੱਚੋਂ ਇੱਕ ਹੈ। ਇਸ ਦਾ ਪੁਰਾਣਾ ਨਾਂ ਸਰਵਮਾਨਪੁਰ ਸੀ।