ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਅਹਿਮ ਮੀਟਿੰਗ ਹੋਈ। ਇਸ ਮੌਕੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਵਿਰੋਧੀ ਪਾਰਟੀਆਂ 'ਤੇ ਨਿਸ਼ਾਨੇ ਸਾਧੇ।