ਐਸਜੀਪੀਸੀ ਦੀ ਚੋਣ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਇਮਾਨ ਸਿੰਘ ਮਾਨ ਵੱਲੋਂ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਬਾਹਰ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ।