ਇਹ ਹਾਦਸਾ ਜੈਪੁਰ ਦੇ ਲੋਹਾ ਮੰਡੀ ਰੋਡ 'ਤੇ ਵਾਪਰਿਆ, ਜਿੱਥੇ ਇੱਕ ਤੇਜ਼ ਰਫ਼ਤਾਰ ਬੇਕਾਬੂ ਡੰਪਰ ਨੇ ਕਈ ਵਾਹਨਾਂ ਨੂੰ ਟੱਕਰ ਮਾਰ ਦਿੱਤੀ।