ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਸਿੱਖ ਸ਼ਰਧਾਲੁਆਂ ਦਾ ਜਥਾ ਪਾਕਿਸਤਾਨ ਰਵਾਨਾ ਹੋਇਆ।