ਘਰ ਪਰਤੇ ਵਿਸ਼ਵ ਚੈਂਪੀਅਨ ਹਰਮਨਪ੍ਰੀਤ ਕੌਰ ਦੇ ਮਾਪਿਆਂ ਨੇ ਖੁਸ਼ੀ ਜ਼ਾਹਿਰ ਕੀਤੀ ਅਤੇ ਦੱਸਿਆ ਕਿ ਧੀ ਨੇ ਉਨ੍ਹਾਂ ਦਾ ਸਿਰ ਫ਼ਖਰ ਨਾਲ ਉੱਚਾ ਕਰ ਦਿੱਤਾ।