ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸੰਗਤਾਂ ਹੋ ਰਹੀਆਂ ਨਤਮਸਤਕ। ਵਿਧਾਇਕ ਨੇ ਵੀ ਪਰਿਵਾਰ ਸਣੇ ਮੱਥਾ ਟੇਕਿਆ।