ਇੱਕ ਵਿਅਕਤੀ ਨੇ ਪਰਿਵਾਰ ਦੇ ਤਿੰਨ ਜੀਆਂ ਨੂੰ ਭਾਖੜਾ ਨਹਿਰ ਵਿੱਚ ਸੁੱਟ ਦਿੱਤਾ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ।