ਜੀਤ ਕੋਟਲੀ ਗੁਰਦਿਆਂ ਦੀ ਬਿਮਾਰੀ ਤੋਂ ਪੀੜਤ ਸਨ ਅਤੇ ਪਿਛਲੇ ਕਾਫ਼ੀ ਦਿਨ੍ਹਾਂ ਤੋਂ ਬਠਿੰਡਾ ਦੇ ਨਿੱਜੀ ਹਸਪਤਾਲ ਵਿੱਚ ਦਾਖ਼ਲ ਸਨ।