ਪੁਲਿਸ ਦਾ ਕਹਿਣਾ ਹੈ ਕਿ ਇਹ ਮਾਮਲਾ ਹੱਤਿਆ ਦਾ ਹੀ ਲੱਗਦਾ ਹੈ,ਹਾਲਾਂਕਿ ਪੋਸਟਮਾਰਟਮ ਰਿਪੋਰਟ ਤੇ ਸ਼ੁਰੂਆਤੀ ਪੁੱਛਗਿੱਛ ਤੋਂ ਬਾਅਦ ਹੀ ਅਸਲੀ ਕਾਰਨ ਦਾ ਖੁਲਾਸਾ ਹੋਵੇਗਾ।