ਕਿਸਾਨ ਗੁਰਵਿੰਦਰ ਸਿੰਘ ਦੀ ਖੇਤ ਵਿੱਚ ਖੜੀ ਝੋਨੇ ਦੀ ਫਸਲ ਦੇ ਬਾਵਜੂਦ ਵੀ ਉਸ 'ਤੇ ਪਰਾਲੀ ਸਾੜਨ ਦਾ ਮਾਮਲਾ ਦਰਜ ਕਰ ਦਿੱਤਾ ਗਿਆ।