ਤਰਨ ਤਾਰਨ ਜ਼ਿਮਨੀ ਚੋਣ ਅਖਾੜੇ ਵਿੱਚ ਮਾਹੌਲ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਇਲਜ਼ਾਮਾਂ ਤੋਂ ਬਾਅਦ ਹੋਰ ਗਰਮਾਉਂਦਾ ਵਿਖਾਈ ਦੇ ਰਿਹਾ ਹੈ।