ਸੰਤ ਬਲਬੀਰ ਸਿੰਘ ਸੀਚੇਵਾਲ ਦੇ ਯਤਨਾਂ ਸਦਕਾ ਮਲੇਸ਼ੀਆ ਵਿੱਚ ਫਸਿਆ ਪੰਜਾਬ ਦਾ ਇੱਕ ਹੋਰ ਨੌਜਵਾਨ ਸਹੀ-ਸਲਾਮਤ ਵਾਪਸ ਆਪਣੇ ਪਰਿਵਾਰ ਵਿੱਚ ਪਰਤ ਆਇਆ ਹੈ।