ਸਾਰਾਗੜ੍ਹੀ ਸਾਹਿਬ ਫ਼ਿਰੋਜ਼ਪੁਰ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਬ੍ਰਿਟਿਸ਼ ਆਰਮੀ ਦੇ 12 ਮੈਂਮਬਰ ਡੈਲੀਗੇਸ਼ਨ ਪਹੁੰਚੇ ਅਤੇ 21 ਸਿੱਖ ਸ਼ਹੀਦਾਂ ਨੂੰ ਯਾਦ ਕੀਤਾ।