ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਾਈਕਲ ਯਾਤਰਾ 15 ਤੋਂ 20 ਨਵੰਬਰ ਤੱਕ ਆਯੋਜਿਤ ਹੋਵੇਗੀ।