ਫਿਰੋਜ਼ਪੁਰ ਡਿਵੀਜ਼ਨ ਨੂੰ ਅੱਜ ਨਵੀਂ ਵੰਦੇ ਭਾਰਤ ਟ੍ਰੇਨ ਮਿਲੀ। ਇਹ ਟ੍ਰੇਨ 8 ਨਵੰਬਰ ਨੂੰ ਫਿਰੋਜ਼ਪੁਰ ਤੋਂ ਦਿੱਲੀ ਲਈ ਰਵਾਨਾ ਹੋਈ।