ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਭਾਰਤ ਪਾਕਿਸਤਾਨ ਦੀਆਂ ਸਰਕਾਰਾਂ ਨੂੰ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦੀ ਅਪੀਲ ਕੀਤੀ ਹੈ।