ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਸ੍ਰੀ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਦੇ ਧਾਰਮਿਕ ਆਯੋਜਨ ਦਾ ਐਲਾਨ ਕੀਤਾ ਗਿਆ ਹੈ।