ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸੱਚ ਦੀ ਹਮੇਸ਼ਾ ਜਿੱਤ ਹੁੰਦੀ ਹੈ, ਝੂਠ ਦੇ ਪੈਰ ਨਹੀਂ ਹੁੰਦੇ। ਬਿਕਰਮ ਮਜੀਠੀਆ ਜਲਦੀ ਬਾਹਰ ਆਉਂਣਗੇ।