ਦਿੱਲੀ ਬੰਬ ਧਮਾਕਿਆਂ ਤੋਂ ਬਾਅਦ ਪੰਜਾਬ ਵਿੱਚ ਵੀ ਤਲਾਸ਼ੀ ਅਭਿਆਨ ਚਲਾਇਆ ਜਾ ਰਿਹਾ ਹੈ, ਸਰਹੱਦੀ ਖੇਤਰਾਂ ਦੇ ਨਾਲ ਲੁਧਿਆਣਾ ਤੇ ਪਟਿਆਲਾ 'ਚ ਰੈੱਡ ਅਲਰਟ ਹੈ।