ਹਾਲ ਹੀ ਵਿੱਚ ਈਟੀਵੀ ਭਾਰਤ ਨੇ ਬਾਲੀਵੁੱਡ ਅਦਾਕਾਰ ਧਰਮਿੰਦਰ ਦੇ ਜੱਦੀ ਪਿੰਡ ਸਾਹਨੇਵਾਲ ਕਲਾਂ ਦੇ ਲੋਕਾਂ ਨਾਲ ਖਾਸ ਗੱਲਬਾਤ ਕੀਤੀ।