ਬਰਨਾਲਾ ਦੇ ਤਰਕਸ਼ੀਲ ਭਵਨ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦੌਰਾਨ ਕਿਸਾਨਾਂ ਮਜ਼ਦੂਰਾਂ ਅਤੇ ਆਮ ਲੋਕਾਂ ਨੂੰ ਸਹਾਇਤਾ ਰਾਸ਼ੀ ਸਬੰਧੀ ਮੀਟਿੰਗ ਕੀਤੀ ਗਈ।