ਬਰਨਾਲਾ ਦੇ ਪੁਲਿਸ ਥਾਣੇ ਵਿੱਚ ਇੱਕ ਪੁਲਿਸ ਮੁਲਾਜ਼ਮ ਵੱਲੋਂ ਲੱਖਾਂ ਰੁਪਏ ਦਾ ਸਮਾਨ ਮਾਲਖਾਨੇ ਵਿੱਚੋਂ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।