ਅਟਾਰੀ-ਵਾਹਘਾ ਬਾਰਡਰ ਰਾਹੀਂ ਜਥੇ ਦੀ ਵਾਪਸੀ ਹੋਈ ਹੈ ਤੇ ਸ਼ਰਧਾਲੂਆਂ ਨੇ ਪਾਕਿਸਤਾਨ ‘ਚ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕੀਤੇ ਹਨ।