ਦਿੱਲੀ ਕਾਰ ਬਲਾਸਟ ਮਾਮਲੇ ਤੋਂ ਬਾਅਦ ਪੰਜਾਬ ਪੁਲਿਸ ਅਲਰਟ ਮੋਡ ਵਿੱਚ ਹੈ, ਜਿਸ ਨੂੰ ਲੈ ਕੇ ਪੁਲਿਸ ਵੱਲੋਂ ਚੱਪੇ-ਚੱਪੇ 'ਤੇ ਨਿਗਰਾਨੀ ਰੱਖੀ ਜਾ ਰਹੀ ਹੈ।