ਇੱਕ ਵਾਰ ਫਿਰ ਕਿਸਾਨ ਜਥੇਬੰਦੀਆਂ ਪੰਜਾਬ-ਹਰਿਆਣਾ ਸਰਹੱਦ 'ਤੇ ਪਟਿਆਲਾ ਜ਼ਿਲ੍ਹੇ ਦੇ ਸ਼ੰਭੂ ਸਰਹੱਦ 'ਤੇ ਪਹੁੰਚ ਕੇ ਸੰਘਰਸ਼ ਉਲੀਕਣ ਨੂੰ ਤਿਆਰ ਹੋ ਗਈਆਂ ਹਨ।