Tarn Taran bypoll 2025 Result: ਤਰਨ ਤਾਰਨ ਜ਼ਿਮਨੀ ਚੋਣਾਂ 'ਚ ਆਮ ਆਦਮੀ ਪਾਰਟੀ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਵੱਡੇ ਫਰਕ ਨਾਲ ਜਿੱਤ ਹਾਸਲ ਕੀਤੀ।