ਤਰਨ ਤਾਰਨ ਦੀਆਂ ਜ਼ਿਮਨੀ ਚੋਣਾਂ 'ਚ ਆਪ ਦੀ ਹੋਈ ਵੱਡੀ ਜਿੱਤ ਤੋਂ ਬਾਅਦ ਪੰਜਾਬ ਸਰਕਾਰ ਦੇ ਆਗੂਆਂ ਵਿੱਚ ਵੀ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲੀ।