ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਦੇ ਜਥੇ ਵਿੱਚ ਸ਼ਾਮਿਲ ਚੜ੍ਹਦੇ ਪੰਜਾਬ ਦੇ ਜ਼ਿਲ੍ਹਾ ਕਪੂਰਥਲਾ ਨਾਲ ਸਬੰਧਿਤ ਔਰਤ ਲਾਪਤਾ ਹੋ ਗਈ।