7 ਸਾਲ ਦੇ ਮਸੂਮ ਦਾ ਬੇਰਹਿਮੀ ਨਾਲ ਕਤਲ ਕਰਨ ਵਾਲੇ ਮੁਲਜ਼ਮਾਂ ਨੂੰ ਸਖਤ ਸਜ਼ਾ ਦੇਣ ਦੀ ਪਰਿਵਾਰ ਅਤੇ ਪਿੰਡ ਵਾਲਿਆਂ ਨੇ ਮੰਗ ਕੀਤੀ ਹੈ।